Bible Language

2 Samuel 8:4 (LXXEN) English version of the Septuagint Bible

Versions

PAV   ਅਤੇ ਦਾਊਦ ਨੇ ਉਸ ਦੇ ਇੱਕ ਹਜ਼ਾਰ ਅਤੇ ਸੱਤ ਸੌ ਘੋੜ ਚੜ੍ਹੇ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ ਅਤੇ ਦਾਊਦ ਨੇ ਰਥਾਂ ਦੇ ਸਭਨਾਂ ਘੋੜਿਆਂ ਦੀਆਂ ਸੜ੍ਹਾਂ ਵੱਢ ਸੁੱਟੀਆਂ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਰੱਖ ਲਏ
IRVPA   ਦਾਊਦ ਨੇ ਉਸ ਦੇ ਇੱਕ ਹਜ਼ਾਰ ਸੱਤ ਸੌ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ। ਦਾਊਦ ਨੇ ਰਥਾਂ ਦੇ ਸਾਰੇ ਘੋੜਿਆਂ ਦੀਆਂ ਨਾੜਾਂ ਨੂੰ ਵੱਡ ਸੁੱਟਿਆ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।