Bible Language

2 Timothy 1:10 (LXXEN) English version of the Septuagint Bible

Versions

PAV   ਪਰ ਹੁਣ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਜੀਵਨ ਅਤੇ ਅਬਨਾਸ ਨੂੰ ਖੁਸ਼ ਖਬਰੀ ਦੇ ਰਾਹੀਂ ਪਰਕਾਸ਼ ਕੀਤਾ
ERVPA   ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹਡ਼ਾ ਤਬਾਹ ਨਹੀਂ ਹੋ ਸਕਦਾ।
IRVPA   ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।