Bible Language

2 Timothy 4:17 (LXXEN) English version of the Septuagint Bible

Versions

PAV   ਪਰ ਪ੍ਰਭੁ ਮੇਰੇ ਅੰਗ ਸੰਗ ਖਲੋਤਾ ਅਤੇ ਮੈਨੂੰ ਤਕੜਿਆਂ ਕੀਤਾ ਭਈ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ
ERVPA   ਹਰ ਪ੍ਰਭੂ ਉਥੇ ਮੇਰੇ ਨਾਲ ਸੀ। ਉਸਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
IRVPA   ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।