Bible Language

Daniel 10:19 (LXXEN) English version of the Septuagint Bible

Versions

PAV   ਅਤੇ ਉਹ ਬੋਲਿਆ, ਹੇ ਅੱਤ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁਖ ਸਾਂਦ ਹੋਵੇ! ਜ਼ੋਰ ਫੜ, ਹਾਂ ਬਲਵਾਨ ਹੋ! ਅਤੇ ਜਦੋਂ ਉਸ ਨੇ ਮੈਨੂੰ ਇਹ ਆਖਿਆ, ਮੈਂ ਜ਼ੋਰ ਪਾਇਆ ਅਰ ਬੋਲਿਆ ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੈਂ ਹੀ ਮੈਨੂੰ ਜ਼ੋਰ ਦਿੱਤਾ ਹੈ!
IRVPA   ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!