Bible Language

Daniel 10:21 (LXXEN) English version of the Septuagint Bible

Versions

PAV   ਪਰ ਮੈਂ ਤੈਨੂੰ ਦੱਸਾਂਗਾ ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਕੋਈ ਨਹੀਂ ਹੈ ਜੋ ਇਨ੍ਹਾਂ ਗੱਲਾਂ ਵਿੱਚ ਮੇਰੀ ਸਹਾਇਤਾ ਕਰਨ ਲਈ ਲੱਕ ਬੰਨ੍ਹੇਗਾ ਇੱਕ ਮੀਕਾਏਲ ਬਾਝੋਂ ਜੋ ਤੁਹਾਡਾ ਪਰਧਾਨ ਹੈ।।
IRVPA   ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਇਸਰਾਏਲੀ ਲੋਕਾਂ ਦੀ ਰਾਖੀ ਲਈ ਦੂਤ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ। PE