Bible Language

Daniel 3:28 (LXXEN) English version of the Septuagint Bible

Versions

PAV   ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਦੂਤ ਨੂੰ ਘੱਲਿਆ ਅਤੇ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਨ੍ਹਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਨਜ਼ਰ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨਾ ਹੋਰ ਕਿਸੇ ਦਿਓਤੇ ਦੀ ਸੇਵਾ ਯਾ ਬੰਦਗੀ ਨਾ ਕਰਨ
IRVPA   ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।