Bible Language

Daniel 7:1 (LXXEN) English version of the Septuagint Bible

Versions

PAV   ਬਾਬਲ ਦੇ ਰਾਜਾ ਬੇਲਸ਼ੱਸਰ ਦੇ ਪਹਿਲੇ ਵਰ੍ਹੇ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਸੁਫ਼ਨਾ ਅਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਡਿੱਠੀਆਂ, ਤਦ ਉਹ ਨੇ ਉਸ ਸੁਫ਼ਨੇ ਨੂੰ ਲਿਖਿਆ ਅਤੇ ਉਨ੍ਹਾਂ ਗੱਲਾਂ ਦਾ ਸਾਰਾ ਹਾਲ ਕਥਣ ਕੀਤਾ
IRVPA   {ਦਾਨੀਏਲ ਦੁਆਰਾ ਆਪਣੇ ਦਰਸ਼ਣਾਂ ਦਾ ਵਰਣਨ} (7:1-12:13) PS ਬਾਬਲ ਦੇ ਰਾਜਾ ਬੇਲਸ਼ੱਸਰ ਦੇ ਰਾਜ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ।