Bible Language

Deuteronomy 25 (LXXEN) English version of the Septuagint Bible

Versions

PAV   ਜੇ ਮਨੁੱਖ ਵਿੱਚ ਝਗੜਾ ਹੋ ਜਾਵੇ ਅਤੇ ਓਹ ਨਿਆਉਂ ਲਈ ਆਉਣ ਅਤੇ ਨਿਆਈਂ ਉਨ੍ਹਾਂ ਦਾ ਨਿਆਉਂ ਕਰਨ ਤਾਂ ਓਹ ਧਰਮੀ ਨੂੰ ਧਰਮੀ ਅਤੇ ਬੁਰਿਆਰ ਨੂੰ ਬੁਰਿਆਰ ਠਹਿਰਾਉਣ
IRVPA   “ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਂਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ।