Bible Language

Deuteronomy 28:7 (LXXEN) English version of the Septuagint Bible

Versions

PAV   ਯਹੋਵਾਹ ਤੁਹਾਡਿਆਂ ਵੈਰੀਆਂ ਨੂੰ ਤੁਹਾਡੇ ਜਿਹੜੇ ਵਿਰੁੱਧ ਉੱਠਦੇ ਹਨ ਤੁਹਾਡੇ ਅੱਗੋਂ ਮਰਵਾ ਸੁੱਟੇਗਾ। ਇੱਕ ਰਾਹ ਥਾਣੀ ਉਹ ਆਉਣਗੇ ਪਰ ਸੱਤੀਂ ਰਾਹੀਂ ਹੋ ਕੇ ਤੁਹਾਡੇ ਅੱਗੋਂ ਨੱਠਣਗੇ
IRVPA   ਯਹੋਵਾਹ ਤੁਹਾਡੇ ਵੈਰੀਆਂ ਨੂੰ ਜਿਹੜੇ ਤੁਹਾਡੇ ਵਿਰੁੱਧ ਉੱਠਦੇ ਹਨ, ਤੁਹਾਡੇ ਅੱਗਿਓਂ ਮਰਵਾ ਸੁੱਟੇਗਾ। ਉਹ ਇੱਕ ਰਾਹ ਤੋਂ ਆਉਣਗੇ ਪਰ ਸੱਤ ਰਾਹਾਂ ਤੋਂ ਤੁਹਾਡੇ ਅੱਗਿਓਂ ਭੱਜਣਗੇ।