Bible Language

Deuteronomy 29 (LXXEN) English version of the Septuagint Bible

Versions

PAV   ਏਹ ਉਸ ਨੇਮ ਦੀਆਂ ਗੱਲਾਂ ਹਨ ਜਿਹੜਾ ਯਹੋਵਾਹ ਨੇ ਮੂਸਾ ਨੂੰ ਇਸਰਾਏਲੀਆਂ ਨਾਲ ਮੋਆਬ ਦੇਸ ਵਿੱਚ ਬੰਨ੍ਹਣ ਦਾ ਹੁਕਮ ਦਿੱਤਾ ਸੀ। ਏਹ ਉਸ ਤੋਂ ਜਿਹੜਾ ਉਹ ਨੇ ਹੋਰੇਬ ਵਿੱਚ ਉਨ੍ਹਾਂ ਨਾਲ ਬੰਨ੍ਹਿਆ ਸੀ ਵੱਖਰਾ ਹੈ।।
IRVPA   {ਮੋਆਬ ਦੇਸ਼ ਵਿੱਚ ਪਰਮੇਸ਼ੁਰ ਦਾ ਨੇਮ} PS ਇਹ ਉਸ ਨੇਮ ਦੀਆਂ ਗੱਲਾਂ ਹਨ, ਜਿਸ ਨੂੰ ਇਸਰਾਏਲੀਆਂ ਨਾਲ ਬੰਨ੍ਹਣ ਦਾ ਹੁਕਮ ਯਹੋਵਾਹ ਨੇ ਮੂਸਾ ਨੂੰ ਮੋਆਬ ਦੇਸ਼ ਵਿੱਚ ਦਿੱਤਾ ਸੀ। ਇਹ ਉਸ ਨੇਮ ਤੋਂ ਜਿਹੜਾ ਉਹ ਨੇ ਉਨ੍ਹਾਂ ਨਾਲ ਹੋਰੇਬ ਵਿੱਚ ਬੰਨ੍ਹਿਆ ਸੀ, ਵੱਖਰਾ ਹੈ। PEPS