Bible Language

Deuteronomy 7 (LXXEN) English version of the Septuagint Bible

Versions

PAV   ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਅੰਦਰ ਲੈ ਜਾਵੇ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਸੱਤ ਕੌਮਾਂ ਨੂੰ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜ਼ੀ, ਹਿੱਵੀ ਅਤੇ ਯਬੂਸੀ ਜਿਹੜੀਆਂ ਤੁਹਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ
IRVPA   {ਪ੍ਰਭੂ ਦੀ ਚੁਣੀ ਹੋਈ ਪਰਜਾ} (ਕੂਚ 34:11-16) PS ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ, ਯਬੂਸੀ ਅਤੇ ਗਿਰਗਾਸ਼ੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ