Bible Language

Deuteronomy 7:23 (LXXEN) English version of the Septuagint Bible

Versions

PAV   ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਲਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਓਹਨਾਂ ਨੂੰ ਘਬਰਾ ਦੇਵੇਗਾ ਜਦ ਤੀਕ ਓਹਨਾਂ ਦਾ ਸੱਤਿਆ ਨਾਸ ਨਾ ਹੋ ਜਾਵੇ
IRVPA   ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਉਹਨਾਂ ਨੂੰ ਘਬਰਾ ਦੇਵੇਗਾ, ਜਦ ਤੱਕ ਕਿ ਉਹਨਾਂ ਦਾ ਨਾਸ ਨਾ ਹੋ ਜਾਵੇ।