Versions
PAV ਸੋ ਮੈਂ ਵੱਡਾ ਹੋਇਆ ਅਤੇ ਜਿਹੜੇ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਹੋਏ ਨਾਲ ਓਹਨਾਂ ਸਭਨਾਂ ਨਾਲੋਂ ਬਹੁਤ ਵਾਧਾ ਕੀਤਾ, ਨਾਲੇ ਮੇਰੀ ਬੁੱਧ ਵੀ ਮੇਰੇ ਵਿੱਚ ਟਿਕੀ ਰਹੀ
IRVPA ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।