Bible Language

Ecclesiastes 8 (LXXEN) English version of the Septuagint Bible

Versions

PAV   ਬੁੱਧਵਾਨ ਦੇ ਸਮਾਨ ਕੌਣ ਹੈ? ਅਤੇ ਕਿਸੇ ਗੱਲ ਦਾ ਨਿਰਨਾ ਕਰਨਾ ਕੌਣ ਜਾਣਦਾ ਹੈ? ਆਦਮੀ ਦੀ ਬੁੱਧ ਉਹ ਦੇ ਮੁਖੜੇ ਨੂੰ ਚਮਕਾ ਦਿੰਦੀ ਹੈ, ਅਤੇ ਉਹ ਦੇ ਮੁਖ ਦੀ ਕਠੋਰਤਾ ਬਦਲ ਜਾਂਦੀ ਹੈ
IRVPA   ਬੁੱਧਵਾਨ ਦੇ ਵਰਗਾ ਕੌਣ ਹੈ? ਅਤੇ ਕਿਸੇ ਗੱਲ ਦੀ ਵਿਆਖਿਆ ਕਰਨਾ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਹ ਦੇ ਚਿਹਰੇ ਨੂੰ ਚਮਕਾ ਦਿੰਦੀ ਹੈ ਅਤੇ ਉਹ ਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ। PEPS