Bible Language

Exodus 10 (LXXEN) English version of the Septuagint Bible

Versions

PAV   ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਹ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਰ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਏਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ
IRVPA   {ਟਿੱਡੀਆਂ ਦਾ ਹਮਲਾ} PS ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਤੇ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ।