Bible Language

Exodus 11:3 (LXXEN) English version of the Septuagint Bible

Versions

PAV   ਅਰ ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਰ ਲੋਕਾਂ ਦੀ ਨਿਗਾਹ ਵਿੱਚ ਅੱਤ ਮਹਾਨ ਮਨੁੱਖ ਸੀ।।
IRVPA   ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ।