Bible Language

Exodus 17:6 (LXXEN) English version of the Septuagint Bible

Versions

PAV   ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚਟਾਨ ਉੱਤੇ ਖੜਾ ਹੋਵਾਂਗਾ ਅਰ ਤੂੰ ਚਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਤਿਵੇਂ ਹੀ ਕੀਤਾ
IRVPA   ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚੱਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚੱਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ।