Bible Language

Exodus 19:20 (LXXEN) English version of the Septuagint Bible

Versions

PAV   ਯਹੋਵਾਹ ਸੀਨਈ ਪਹਾੜ ਉੱਤੇ ਉੱਤਰਿਆ ਅਰਥਾਤ ਪਹਾੜ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਹਾੜ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ
IRVPA   ਯਹੋਵਾਹ ਸੀਨਈ ਪਰਬਤ ਉੱਤੇ ਉੱਤਰਿਆ ਅਰਥਾਤ ਪਰਬਤ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਰਬਤ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ।