Versions
PAV ਏਸ ਲਈ ਵੇਖ, ਮੈਂ ਤੇਰੇ ਉੱਤੇ ਬਦੇਸ਼ੀਆਂ ਨੂੰ ਜੋ ਵੱਡੀ ਭਿਆਣਕ ਕੌਮ ਦੇ ਹਨ ਚੜ੍ਹਾ ਲਿਆਵਾਂਗਾ। ਓਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ।
IRVPA ਇਸ ਲਈ ਵੇਖ, ਮੈਂ ਤੇਰੇ ਉੱਤੇ ਵਿਦੇਸ਼ੀਆਂ ਨੂੰ, ਜੋ ਵੱਡੀ ਭਿਆਨਕ ਕੌਮ ਦੇ ਹਨ, ਚੜ੍ਹਾ ਲਿਆਵਾਂਗਾ। ਉਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ।