Bible Language

Ezra 9:1 (LXXEN) English version of the Septuagint Bible

Versions

PAV   ਜਦ ਏਹ ਸਭ ਕੁਝ ਹੋ ਚੁੱਕਿਆ ਤਾਂ ਸਰਦਾਰਾਂ ਨੇ ਮੇਰੇ ਕੋਲ ਆਣ ਕੇ ਆਖਿਆ ਕਿ ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਦੇਸਾਂ ਦੀਆਂ ਉੱਮਤਾਂ ਤੋਂ ਅੱਡ ਨਹੀਂ ਰਹੇ ਹਨ ਪਰ ਕਨਾਨੀਆਂ, ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕਰਦੇ ਹਨ
IRVPA   {ਅਸ਼ੁੱਧ ਵਿਆਹ ਸੰਬੰਧ} PS ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ।