Bible Language

Genesis 18:32 (LXXEN) English version of the Septuagint Bible

Versions

PAV   ਫੇਰ ਉਸ ਨੇ ਆਖਿਆ, ਪ੍ਰਭੁ ਕਰੋਧਵਾਨ ਨਾ ਹੋਵੇ ਤਾਂ ਮੈਂ ਇੱਕੋਈ ਵਾਰ ਫੇਰ ਗੱਲ ਕਰਾਂਗਾ। ਸ਼ਾਇਤ ਉੱਥੇ ਦਸ ਲੱਭਣ। ਤਾਂ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਸ਼ਟ ਨਹੀਂ ਕਰਾਂਗਾ
IRVPA   ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।