Bible Language

Genesis 19:1 (LXXEN) English version of the Septuagint Bible

Versions

PAV   ,ਉਪਰੰਤ ਦੋ ਦੂਤ ਸ਼ਾਮ ਨੂੰ ਸਦੂਮ ਨੂੰ ਆਏ ਅਤੇ ਲੂਤ ਸਦੂਮ ਦੀ ਡੇਉੜ੍ਹੀ ਵਿੱਚ ਬੈਠਾ ਹੋਇਆ ਸੀ ਅਤੇ ਲੂਤ ਉਨ੍ਹਾਂ ਨੂੰ ਵੇਖਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੀਕ ਝੁਕਾਇਆ
IRVPA   {ਸਦੂਮ ਦੀ ਦੁਸ਼ਟਤਾ} PS ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ।