Bible Language

Genesis 24:67 (LXXEN) English version of the Septuagint Bible

Versions

PAV   ਉਪਰੰਤ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਲਿਆ ਅਰ ਉਹ ਉਸ ਦੀ ਪਤਨੀ ਹੋਈ ਅਰ ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਦੇ ਪਿੱਛੋਂ ਸ਼ਾਂਤ ਪ੍ਰਾਪਤ ਹੋਈ।।
IRVPA   ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ। PE