Bible Language

Genesis 29:33 (LXXEN) English version of the Septuagint Bible

Versions

PAV   ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਘਿਣਾਉਣੀ ਜਾਣੀ ਗਈ ਹਾਂ ਏਸ ਕਾਰਨ ਉਸ ਨੇ ਮੈਨੂੰ ਏਹ ਦਿੱਤਾ ਤੇ ਉਹ ਦਾ ਨਾਉਂ ਸ਼ਿਮਓਨ ਰੱਖਿਆ
IRVPA   ਉਹ ਫੇਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਤੁੱਛ ਜਾਣੀ ਗਈ, ਇਸ ਕਾਰਨ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਅਤੇ ਉਸ ਦਾ ਨਾਮ ਸ਼ਿਮਓਨ ਰੱਖਿਆ।