Bible Language

Genesis 29:34 (LXXEN) English version of the Septuagint Bible

Versions

PAV   ਅਤੇ ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਆਖਿਆ, ਹੁਣ ਏਸ ਵੇਲੇ ਮੇਰਾ ਮਰਦ ਮੇਰੇ ਨਾਲ ਮਿਲਿਆ ਰਹੂਗਾ ਕਿਉਂਜੋ ਮੈਂ ਉਸ ਦੇ ਲਈ ਤਿੰਨ ਪੁੱਤ੍ਰ ਜਣੇ, ਏਸ ਕਾਰਨ ਉਸ ਉਹ ਦਾ ਨਾਉਂ ਲੇਵੀ ਰੱਖਿਆ
IRVPA   ਉਹ ਫੇਰ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੇਰਾ ਪਤੀ ਮੇਰੇ ਨਾਲ ਮਿਲੇਗਾ ਕਿਉਂ ਜੋ ਮੈਂ ਉਸ ਦੇ ਲਈ ਤਿੰਨ ਪੁੱਤਰ ਜਣੇ ਹਨ, ਇਸ ਕਾਰਨ ਉਸ ਨੇ ਉਹ ਦਾ ਨਾਮ ਲੇਵੀ ਰੱਖਿਆ।