Bible Language

Genesis 41 (LXXEN) English version of the Septuagint Bible

Versions

PAV   ਤਾਂ ਐਉਂ ਹੋਇਆ ਕਿ ਪੂਰੇ ਦੋ ਵਰਿਹਾਂ ਦੇ ਅੰਤ ਵਿੱਚ ਫ਼ਿਰਊਨ ਨੇ ਸੁਫਨਾ ਡਿੱਠਾ ਤਾਂ ਵੇਖੋ ਉਹ ਦਰਿਆ ਕੋਲ ਖਲੋਤਾ ਸੀ
IRVPA   {ਫ਼ਿਰਊਨ ਦੇ ਸੁਫ਼ਨਿਆਂ ਦਾ ਅਰਥ ਦੱਸਣਾ} PS ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ,