Bible Language

Genesis 42:36 (LXXEN) English version of the Septuagint Bible

Versions

PAV   ਅਰ ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਔਤ ਕੀਤਾ। ਯੂਸੁਫ਼ ਹੈ ਨਹੀਂ ਅਤੇ ਸ਼ਿਮਓਨ ਵੀ ਹੈ ਨਹੀਂ। ਬਿਨਯਾਮੀਨ ਨੂੰ ਤੁਸੀਂ ਲੈ ਜਾਓਗੇ। ਏਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ
IRVPA   ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।