Bible Language

Genesis 45 (LXXEN) English version of the Septuagint Bible

Versions

PAV   ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਕੋਲ ਖੜੇ ਸਨ ਰੋਕ ਨਾ ਸਕਿਆ ਸੋ ਉਸ ਨੇ ਉੱਚੀ ਦਿੱਤੀ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਕੱਢ ਦਿਓ ਅਤੇ ਜਦ ਕੋਈ ਮਨੁੱਖ ਕੋਲ ਖੜਾ ਨਾ ਰਿਹਾ ਤਾਂ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ
IRVPA   {ਯੂਸੁਫ਼ ਦੁਆਰਾ ਆਪਣੇ ਆਪ ਨੂੰ ਪਰਗਟ ਕਰਨਾ} PS ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ