Bible Language

Genesis 48:20 (LXXEN) English version of the Septuagint Bible

Versions

PAV   ਅਤੇ ਉਸ ਨੇ ਓਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਆਖਿਆ ਕਿ ਇਸਰਾਏਲ ਤੇਰੇ ਦਵਾਰਾ ਐਉਂ ਆਖ ਕੇ ਬਰਕਤ ਦਿਆ ਕਰੇਗਾ ਕੀ ਪਰਮੇਸ਼ੁਰ ਤੈਨੂੰ ਇਫ਼ਰਾਏਮ ਅਰ ਮਨੱਸ਼ਹ ਵਰਗਾ ਰੱਖੇ ਸੋ ਉਸਨੇ ਇਫ਼ਰਾਏਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ
IRVPA   ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ। ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ।