Bible Language

Genesis 8 (LXXEN) English version of the Septuagint Bible

Versions

PAV   ਫੇਰ ਪਰਮੇਸ਼ੁਰ ਨੇ ਨੂਹ ਨੂੰ ਅਰ ਹਰ ਜੰਗਲੀ ਜਾਨਵਰ ਨੂੰ ਅਰ ਹਰ ਡੰਗਰ ਨੂੰ ਜੋ ਉਹ ਦੇ ਨਾਲ ਕਿਸ਼ਤੀ ਵਿੱਚ ਸੀ ਯਾਦ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਵਾਉ ਵਗਾਈ ਅਤੇ ਪਾਣੀ ਘਟਣ ਲਗ ਪਏ
IRVPA   {ਜਲ ਪਰਲੋ ਦਾ ਅੰਤ} PS ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ।