Bible Language

Hosea 8:13 (LXXEN) English version of the Septuagint Bible

Versions

PAV   ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਓਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ। ਹੁਣ ਉਹ ਓਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਓਹਨਾਂ ਦਿਆਂ ਪਾਪਾਂ ਦੀ ਖ਼ਬਰ ਲਵੇਗਾ, - ਓਹ ਮਿਸਰ ਨੂੰ ਮੁੜ ਜਾਣਗੇ।
IRVPA   ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ
ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ,
ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ।
ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ,
ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, -
ਉਹ ਮਿਸਰ ਨੂੰ ਮੁੜ ਜਾਣਗੇ।