Bible Language

Isaiah 15 (LXXEN) English version of the Septuagint Bible

Versions

PAV   ਮੋਆਬ ਲਈ ਅਗੰਮ ਵਾਕ, - ਮੋਆਬ ਦਾ ਆਰ ਰਾਤ ਵਿੱਚ ਹੀ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਵੀ ਰਾਤ ਵਿੱਚ ਹੀ ਬਰਬਾਦ ਅਤੇ ਵਿਰਾਨ ਕੀਤਾ ਗਿਆ।
IRVPA   {ਪਰਮੇਸ਼ੁਰ ਮੋਆਬ ਦਾ ਨਾਸ ਕਰੇਗਾ} PS ਮੋਆਬ ਦੇ ਵਿਖੇ ਅਗੰਮ ਵਾਕ l ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ।