Bible Language

Isaiah 27:13 (LXXEN) English version of the Septuagint Bible

Versions

PAV   ਓਸ ਦਿਨ ਐਉਂ ਹੋਵੇਗਾ ਕਿ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਖਪ ਜਾਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਕੱਢੇ ਹੋਏ ਸਨ, ਓਹ ਆਉਣਗੇ, ਅਤੇ ਯਰੂਸਲਮ ਵਿੱਚ ਪਵਿੱਤ੍ਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ।।
IRVPA   ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ। PE