Bible Language

Isaiah 33:1 (LXXEN) English version of the Septuagint Bible

Versions

PAV   ਹਾਇ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਅਤੇ ਠੱਗਾ ਤੇਰੇ ਉੱਤੇ ਜਿਹ ਨੂੰ ਓਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕਿਆ, ਤਾਂ ਲੁੱਟਿਆ ਜਾਵੇਂਗਾ ਜਦ ਤੂੰ ਠਗ ਹਟਿਆ ਤਾਂ ਓਹ ਤੈਨੂੰ ਠੱਗਣਗੇ!
IRVPA   {ਸਹਾਇਤਾ ਦੇ ਲਈ ਪ੍ਰਾਰਥਨਾ} PS ਹਾਏ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਹਾਏ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ! PEPS