Bible Language

Isaiah 33:23 (LXXEN) English version of the Septuagint Bible

Versions

PAV   ਤੇਰੇ ਰੱਸੇ ਢਿੱਲੇ ਹਨ, ਓਹ ਬਾਦਬਾਨ ਉਹ ਦੇ ਥਾਂ ਤੇ ਕੱਸ ਨਾ ਸੱਕੇ, ਨਾ ਓਹ ਪਾਲ ਨੂੰ ਉਡਾ ਸੱਕੇ, ਤਦ ਸ਼ਿਕਾਰ ਅਰ ਲੁੱਟ ਵਾਫ਼ਰੀ ਨਾਲ ਵੰਡੀ ਜਾਵੇਗੀ, ਲੰਙੇ ਵੀ ਲੁੱਟ ਲੁੱਟਣਗੇ।
IRVPA   ਤੇਰੇ ਰੱਸੇ ਢਿੱਲੇ ਹਨ, ਉਹ ਮਸਤੂਲ ਉਹ ਦੇ ਥਾਂ ਨੂੰ ਕੱਸ ਨਾ ਸਕੇ, ਨਾ ਉਹ ਪਾਲ ਨੂੰ ਉਡਾ ਸਕੇ। ਤਦ ਸ਼ਿਕਾਰ ਅਤੇ ਲੁੱਟ ਬਹੁਤਾਇਤ ਨਾਲ ਵੰਡੀ ਜਾਵੇਗੀ, ਅਤੇ ਲੰਗੜੇ ਵੀ ਲੁੱਟ ਲੁੱਟਣਗੇ।