Bible Language

Isaiah 34:16 (LXXEN) English version of the Septuagint Bible

Versions

PAV   ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ, ਏਹਨਾਂ ਵਿੱਚੋਂ ਇੱਕ ਵੀ ਘੱਟ ਨਾ ਹੋਵੇਗੀ ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਏਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਓਹਨਾਂ ਨੂੰ ਇਕੱਠਾ ਕੀਤਾ ਹੈ।
IRVPA   ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ ਇਹਨਾਂ ਵਿੱਚੋਂ ਇੱਕ ਵੀ ਗੱਲ ਘੱਟ ਨਾ ਹੋਵੇਗੀ, ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਇਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਉਹਨਾਂ ਨੂੰ ਇਕੱਠਾ ਕੀਤਾ ਹੈ।