Bible Language

Isaiah 38:5 (LXXEN) English version of the Septuagint Bible

Versions

PAV   ਕਿ ਜਾਹ, ਹਿਜ਼ਕੀਯਾਹ ਨੂੰ ਆਖ ਭਈ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਵਰਹੇ ਹੋਰ ਵਧਾਵਾਂਗਾ
IRVPA   ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।