Versions
PAV ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਕੀਏ, ਤੁਸੀਂ ਜਿਹੜੇ ਢਿੱਡੋਂ ਮੈਥੋਂ ਸੰਭਾਲੇ ਗਏ, ਜਿਹੜੇ ਕੁੱਖੋਂ ਹੀ ਚੁੱਕੇ ਗਏ,
IRVPA ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,