Bible Language

Isaiah 47:1 (LXXEN) English version of the Septuagint Bible

Versions

PAV   ਹੇ ਬਾਬਲ ਦੀਏ ਕੁਆਰੀਏ ਧੀਏ, ਹੇਠਾਂ ਅਤੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀਏ ਧੀਏ, ਸਿੰਘਾਸਣ ਬਿਨਾ ਭੁਞੇਂ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!
IRVPA   {ਬਾਬਲ ਦੀ ਸਜ਼ਾ} PS ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!