Bible Language

Isaiah 54:8 (LXXEN) English version of the Septuagint Bible

Versions

PAV   ਕੋਪ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਪਲਕੁ ਲਈ ਤੈਥੋਂ ਲੁਕਾਇਆ, ਪਰ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ।।
IRVPA   ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ।