Bible Language

Jeremiah 49:35 (LXXEN) English version of the Septuagint Bible

Versions

PAV   ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਏਲਾਮ ਦੇ ਧਣੁਖ ਨੂੰ ਤੋੜ ਸੁੱਟਾਂਗਾ ਜਿਹੜਾ ਓਹਨਾਂ ਦੀ ਸੂਰਮਗਤੀ ਦਾ ਮੁੱਢ ਹੈ
IRVPA   ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ ਮੈਂ ਏਲਾਮ ਦੇ ਧਣੁੱਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ