Bible Language

Joshua 1:18 (LXXEN) English version of the Septuagint Bible

Versions

PAV   ਅਤੇ ਜੇ ਕੋਈ ਮਨੁੱਖ ਤੇਰੇ ਆਖੇ ਤੋਂ ਆਕੀ ਹੋਵੇ ਅਤੇ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਹ ਦੀ ਤੂੰ ਉਸਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਸਲਾ ਰੱਖ।।
IRVPA   ਜੇ ਕੋਈ ਮਨੁੱਖ ਤੇਰੀ ਗੱਲ ਦਾ ਵਿਰੋਧ ਕਰੇ ਅਤੇ ਤੇਰੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਸ ਦੀ ਤੂੰ ਉਸ ਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਂਸਲਾ ਰੱਖ। PE