Bible Language

Joshua 24 (LXXEN) English version of the Septuagint Bible

Versions

PAV   ਤਾਂ ਯਹੋਸ਼ੁਆ ਨੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਾ ਕੀਤਾ ਅਤੇ ਇਸਰਾਏਲ ਦਿਆਂ ਬਜ਼ੁਰਗਾਂ, ਸਰਦਾਰਾਂ, ਨਿਆਉਂਕਾਰਾਂ ਅਤੇ ਹੁੱਦੇਦਾਰਾਂ ਨੂੰ ਸੱਦਿਆ ਅਤੇ ਓਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ
IRVPA   {ਸ਼ਕਮ ਵਿੱਚ ਯਹੋਸ਼ੁਆ ਦਾ ਅੰਤਿਮ ਹੁਕਮ} PS ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ।