Bible Language

Joshua 24:33 (LXXEN) English version of the Septuagint Bible

Versions

PAV   ਹਾਰੂਨ ਦਾ ਪੁੱਤ੍ਰ ਅਲਆਜ਼ਾਰ ਵੀ ਚਲਾਣਾ ਕਰ ਗਿਆ ਅਤੇ ਉਸ ਨੂੰ ਉਸ ਦੇ ਪੁੱਤ੍ਰ ਫ਼ੀਨਹਾਸ ਦੇ ਟਿੱਬੇ ਉੱਤੇ ਜਿਹੜਾ ਅਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।।
IRVPA   ਹਾਰੂਨ ਦਾ ਪੁੱਤਰ ਅਲਆਜ਼ਾਰ ਵੀ ਮਰ ਗਿਆ ਅਤੇ ਉਸ ਨੂੰ ਉਸ ਦੇ ਪੁੱਤਰ ਫ਼ੀਨਹਾਸ ਦੇ ਪਰਬਤ ਉੱਤੇ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ। PE