Bible Language

Joshua 4:24 (LXXEN) English version of the Septuagint Bible

Versions

PAV   ਏਸ ਲਈ ਭਈ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੀਕ ਡਰਦੇ ਰਿਹਾ ਕਰੋ।।
IRVPA   ਇਸ ਲਈ ਕਿ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੱਕ ਡਰਦੇ ਰਿਹਾ ਕਰੋ। PE