Bible Language

Joshua 5:1 (LXXEN) English version of the Septuagint Bible

Versions

PAV   ਤਾਂ ਐਉਂ ਹੋਇਆ ਕਿ ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਲਹਿੰਦੇ ਪਾਸੇ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਲੀਆਂ ਦੇ ਅੱਗੋਂ ਯਰਦਨ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੀਕ ਓਹ ਪਾਰ ਨਾ ਲੰਘੇ ਤਾਂ ਉਨ੍ਹਾਂ ਦੇ ਮਨ ਪਾਣੀਓਂ ਪਾਣੀ ਹੋ ਗਏ ਅਤੇ ਉਨ੍ਹਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।।
IRVPA   {ਇਸਰਾਏਲੀਆਂ ਦੀ ਸੁੰਨਤ ਕਰਨੀ ਅਤੇ ਪਸਾਹ ਮਨਾਉਣਾ} PS ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁੱਕਾ ਦਿੱਤਾ ਜਦ ਤੱਕ ਉਹ ਪਾਰ ਨਾ ਲੰਘੇ ਤਾਂ ਉਹਨਾਂ ਦੇ ਮਨ ਘਬਰਾ ਗਏ ਅਤੇ ਉਹਨਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ। PEPS