Bible Language

Judges 2 (LXXEN) English version of the Septuagint Bible

Versions

PAV   ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ, ਅਤੇ ਉਸ ਨੇ ਆਖਿਆ, ਮੈਂ ਤੁਹਾਨੂੰ ਮਿਸਰੋਂ ਕੱਢ ਲਿਆਇਆਂ ਹਾ ਅਤੇ ਤੁਹਾਨੂੰ ਇਸ ਦੇਸ ਵਿੱਚ ਜਿਹਦੇ ਲਈ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਲੈ ਆਇਆ ਅਤੇ ਮੈਂ ਆਖਿਆ ਜੋ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੀ ਨਾ ਭੰਨਾਂਗਾ
IRVPA   {ਬੋਕੀਮ ਵਿੱਚ ਯਹੋਵਾਹ ਦਾ ਦੂਤ} PS ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ ਅਤੇ ਕਹਿਣ ਲੱਗਾ, “ਮੈਂ ਤੁਹਾਨੂੰ ਮਿਸਰ ਤੋਂ ਕੱਢ ਲਿਆਇਆ ਅਤੇ ਤੁਹਾਨੂੰ ਇਸ ਦੇਸ਼ ਵਿੱਚ ਜਿਸ ਦੀ ਮੈਂ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਲੈ ਆਇਆ ਅਤੇ ਮੈਂ ਕਿਹਾ ਕਿ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਾ ਤੋੜਾਂਗਾ।