Bible Language

Judges 8 (LXXEN) English version of the Septuagint Bible

Versions

PAV   ਇਫ਼ਰਾਈਮ ਦਿਆਂ ਲੋਕਾਂ ਨੇ ਉਹ ਨੂੰ ਆਖਿਆ, ਤੈਂ ਸਾਡੇ ਨਾਲ ਇਹ ਕੀ ਕੀਤਾ ਜਿਸ ਵੇਲੇ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਸੱਦਿਆ? ਅਤੇ ਉਨ੍ਹਾਂ ਨੇ ਉਹ ਦੇ ਨਾਲ ਡਾਢਾ ਝਗੜਾ ਕੀਤਾ
IRVPA   {ਮਿਦਯਾਨੀਆਂ ਦੀ ਪੂਰਣ ਹਾਰ} PS ਤਦ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ ਕਿ ਜਦ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਬੁਲਾਇਆ?” ਸੋ ਉਨ੍ਹਾਂ ਨੇ ਉਸ ਦੇ ਨਾਲ ਬਹੁਤ ਝਗੜਾ ਕੀਤਾ।