Bible Language

Leviticus 4:3 (LXXEN) English version of the Septuagint Bible

Versions

PAV   ਜੇ ਕਦੀ ਮਸਹ ਕੀਤਾ ਹੋਇਆ ਜਾਜਕ ਲੋਕਾਂ ਨੂੰ ਦੋਸ਼ੀ ਬਣਾਉਣ ਦਾ ਪਾਪ ਕਰੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਇੱਕ ਜੁਆਨ ਬਲਦ ਬੱਜ ਤੋਂ ਰਹਿਤ ਯਹੋਵਾਹ ਦੇ ਅੱਗੇ ਪਾਪ ਦੀ ਭੇਟ ਕਰ ਕੇ ਲਿਆਵੇ
IRVPA   ਅਤੇ ਜੇਕਰ ਕਦੀ ਮਸਹ ਕੀਤਾ ਹੋਇਆ ਜਾਜਕ * ਪ੍ਰਧਾਨ ਜਾਜਕ ਕੋਈ ਅਜਿਹਾ ਪਾਪ ਕਰੇ, ਜਿਸ ਦੇ ਕਾਰਨ ਪਰਜਾ ਦੋਸ਼ੀ ਠਹਿਰੇ ਤਾਂ ਉਹ ਆਪਣੇ ਉਸ ਪਾਪ ਦੇ ਲਈ ਇੱਕ ਦੋਸ਼ ਰਹਿਤ ਜੁਆਨ ਬਲ਼ਦ ਯਹੋਵਾਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ,