Bible Language

Malachi 2:16 (LXXEN) English version of the Septuagint Bible

Versions

PAV   ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਿਆਗ ਪੱਤ੍ਰ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰੀ ਕਰੋ ਅਤੇ ਬੇਪਰਤੀਤੀ ਨਾ ਕਰੋ
IRVPA   ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ। PS